
ਸੁਲਤਾਨਪੁਰ ਲੋਧੀ 25 ਅਪ੍ਰੈਲ ਰਾਜ ਹਰੀਕੇ ਪੱਤਣ। ਵਾਤਾਵਰਨ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਅਤੇ ਉਨ੍ਹਾਂ ਨਾਲ ਵੀਡੀਓ ਐਡੀਟਰ ਡਰੈਕਟਰ ਕੁਲਦੀਪ ਸਿੰਘ ਦੁਬਈ ਟੂਰ ਤੋਂ ਵਾਪਸ ਭਾਰਤ ( ਪੰਜਾਬ)ਪਰਤੇ ਹਨ। ਉਨ੍ਹਾਂ ਜਾਣਕਾਰੀ ਅਨੁਸਾਰ ਡਾ ਬੀ ਆਰ ਅੰਬੇਡਕਰ ਸਪੋਰਟਸ ਕਲੱਬ ਅਤੇ ਸੀ ਗੁਰੂ ਰਵਿਦਾਸ ਅਮਿ੍ਤਬਾਣੀ ਭਵਨ ਪੱਤੀ ਉਧੋਪੁਰ ਵੱਲੋਂ ਅੱਜ 26 ਅਪ੍ਰੈਲ ਨੂੰ ਡਾ ਬਾਬਾ ਸਾਹਿਬ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਬਿਆਸ ਪਿੰਡ ਵਿੱਚ ਹਾਜ਼ਰੀ ਭਰਨਗੇ। ਉਨ੍ਹਾਂ ਡਾ ਬੀ ਆਰ ਅੰਬੇਡਕਰ ਸਪੋਰਟਸ ਕਲੱਬ ਬ। ਗਾਇਕ ਬਲਵੀਰ ਸ਼ੇਰਪੁਰੀ ਨੇ ਬੰਟੀ ਮਡਾਰ, ਤਿਲਕ ਰਾਜ ਬੂਟਾ ਮੰਡੀ ਨੂੰ ਮੁਬਾਰਕਾਂ ਦਿੰਦਿਆਂ ਹੋਇਆਂ ਕਿਹਾ ਕਿ ਡਾ ਬੀ ਆਰ ਅੰਬੇਡਕਰ ਸਪੋਰਟਸ ਕਲੱਬ ਬਿਆਸ ,ਸੀ ਗੁਰੂ ਰਵਿਦਾਸ ਸਭਾ ਯੂ ਏ ਈ, ਭਗਵਾਨ ਵਾਲਮੀਕਿ ਬ੍ਰਹਮ ਗਿਆਨ ਜਾਗ੍ਰਿਤੀ ਸੰਸਥਾ, ਅਕਸਰ ਧਾਮ ਅਬੂ-ਧਾਬੀ ਅਤੇ ਸ਼ਰਮਾ ਟਰਾਂਸਪੋਰਟ ਅਜਮਾਨ, ਫਰੈਡਸ ਸਟਾਰ ਟਰਾਂਸਪੋਰਟ ਜੱਬਲ ਅਲੀ,ਅਲ ਇਤਿਮਾਦ ਕੰਪਨੀ ਅਤੇ ਪ੍ਰਸਿੱਧ ਗੀਤਕਾਰ ਸ਼ਿੰਦਾ ਕਾਲ਼ਾ ਸੰਘਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਜਲਦ ਹੀ ਨਵੇਂ ਟਰੈਕ ਸਰੋਤਿਆਂ ਨਾਲ ਸਾਂਝੇ ਕਰਨਗੇ। ਉਨ੍ਹਾਂ ਤੋਂ ਇਲਾਵਾ ਇੰਟਰਨੈਸ਼ਨਲ ਗਾਇਕ ਬਲਵਿੰਦਰ ਬਿੱਟੂ, ਮਨਜੀਤ ਸੋਨੂੰ ਵੀ ਹਾਜ਼ਰੀਆਂ ਭਰਨਗੇ।
More Stories
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾਂ ਸ਼ਹਾਦਤ ਸਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 19 ਅਕਤੂਬਰ ਐਤਵਾਰ ਨੂੰ ਨਗਰ ਕਾਜਲਮੋਰਾਨੋ ਵਿਖੇ ਸਜਾਇਆ ਜਾਵੇਗਾ
ਯੂਰਪ ਦੀ ਧਰਤੀ ਇਟਲੀ ਉਪੱਰ ਪਹਿਲੀ ਵਾਰ 19 ਅਕਤੂਬਰ ਨੂੰ ਹੋ ਰਿਹਾ “ਧੱਮ ਦੀਕਸ਼ਾ ਸਮਾਗਮ”,ਦੁਨੀਆਂ ਭਰ ਤੋਂ ਪਹੁੰਚ ਰਹੇ ਤਥਾਗਤ ਬੁੱਧ ਦੇ ਪੈਰੋਕਾਰ
ਵਿਕਸਤ ਭਾਰਤ ਰਨ ਡਵੈਲਪਿਡ ਇੰਡੀਆ 2047 ਤਹਿਤ ਇਟਲੀ ਰਾਜਧਾਨੀ ਹੋਇਆ ਵਿਸੇ਼ਸ ਪ੍ਰੋਗਰਾਮ ,ਸੈਂਕੜੇ ਭਾਰਤੀਆਂ ਕੀਤੀ ਸਿ਼ਕਰਤ