ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ : PM ਮੋਦੀ

ਪ੍ਰਧਾਨ ਮੰਤਰੀ ਮੋਦੀ ‘ਮਨ ਕੀ ਬਾਤ’ ‘ਚ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।PM ਮੋਦੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਸ ਦਾ ਇੰਤਜ਼ਾਰ ਸੀ। 25 ਸਤੰਬਰ ਨੂੰ ਦੇਸ਼ ਦੇ ਮਹਾਨ ਮਾਨਵਵਾਦੀ, ਚਿੰਤਕ ਅਤੇ ਮਹਾਨ ਪੁੱਤਰ ਦੀਨਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਕਿਸੇ ਵੀ ਦੇਸ਼ ਦਾ ਨੌਜਵਾਨ ਜਿੰਨਾ ਜ਼ਿਆਦਾ ਆਪਣੀ ਪਛਾਣ ‘ਤੇ ਮਾਣ ਮਹਿਸੂਸ ਕਰਦਾ ਹੈ, ਓਨੇ ਹੀ ਮੌਲਿਕ ਵਿਚਾਰ ਅਤੇ ਫਲਸਫ਼ੇ ਉਨ੍ਹਾਂ ਨੂੰ ਆਕਰਸ਼ਿਤ ਕਰਦੇ ਹਨ।ਪ੍ਰਧਾਨ ਮੰਤਰੀ ਮੋਦੀ ‘ਮਨ ਕੀ ਬਾਤ’ ‘ਚ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।PM ਮੋਦੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਸ ਦਾ ਇੰਤਜ਼ਾਰ ਸੀ। 25 ਸਤੰਬਰ ਨੂੰ ਦੇਸ਼ ਦੇ ਮਹਾਨ ਮਾਨਵਵਾਦੀ, ਚਿੰਤਕ ਅਤੇ ਮਹਾਨ ਪੁੱਤਰ ਦੀਨਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਕਿਸੇ ਵੀ ਦੇਸ਼ ਦਾ ਨੌਜਵਾਨ ਜਿੰਨਾ ਜ਼ਿਆਦਾ ਆਪਣੀ ਪਛਾਣ ‘ਤੇ ਮਾਣ ਮਹਿਸੂਸ ਕਰਦਾ ਹੈ, ਓਨੇ ਹੀ ਮੌਲਿਕ ਵਿਚਾਰ ਅਤੇ ਫਲਸਫ਼ੇ ਉਨ੍ਹਾਂ ਨੂੰ ਆਕਰਸ਼ਿਤ ਕਰਦੇ ਹਨ।

Leave a Reply

Your email address will not be published. Required fields are marked *