ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾ

ਚੰਡੀਗੜ੍ਹ : ਪੰਜਾਬ ’ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾ ਹੈ। ਇਸ ਫੇਰਬਦਲ ਦੌਰਾਨ ਪੰਜਾਬ ਪੁਲਸ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 71 ਡੀ. ਐੱਸ. ਪੀ. ਅਤੇ ਏ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ :-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾ

Leave a Reply

Your email address will not be published. Required fields are marked *