ਇਟਲੀ ‘ਚ ਕਾਰ ਨਹਿਰ ‘ਚ ਡਿਗਣ ਨਾਲ 2 ਭਾਰਤੀ ਲੜਕੇ ਅਤੇ ਇਕ ਕੁੜੀ ਦੀ ਮੌਤ

ਇਟਲੀ ਦੇ ਭਾਰਤੀ ਭਾਈਚਾਰੇ ਲਈ ਅੱਜ ਫਿਰ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਖਰਾਬ ਮੌਸਮ ਦੇ ਚੱਲਦਿਆਂ ਅੱਜ ਸ਼ਾਮ ਲੱਗਭਗ 5:20 ਤੇ ਵੈਰੋਨਾ ਨੇੜਲੇ ਸ਼ਹਿਰ ਵੈਰੋਨੇਲਾ ਵਿਖੇ ਇਕ ਕਾਰ ਦੇ ਨਹਿਰ ਵਿੱਚ ਡਿੱਗ ਜਾਣ ਨਾਲ ਕਾਰ ਵਿੱਚ ਸਵਾਰ ਦੋ ਭਾਰਤੀ ਮੁੰਡਿਆਂ ਅਤੇ ਅਤੇ ਇਕ ਭਾਰਤੀ ਕੁੜੀ ਦੀ ਪਾਣੀ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ ਕਾਰ ਵਿੱਚ ਸਵਾਰ ਚੌਥੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਸਨਬੋਨੀਫਾਚੋ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਮ੍ਰਿਤਕ ਨੌਜਵਾਨਾਂ ਦੀ ਉਮਰ 20-21 ਸਾਲ ਦੇ ਵਿਚਕਾਰ ਸੀ ।ਇਟਲੀ ਦੇ ਭਾਰਤੀ ਭਾਈਚਾਰੇ ਲਈ ਅੱਜ ਫਿਰ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਖਰਾਬ ਮੌਸਮ ਦੇ ਚੱਲਦਿਆਂ ਅੱਜ ਸ਼ਾਮ ਲੱਗਭਗ 5:20 ਤੇ ਵੈਰੋਨਾ ਨੇੜਲੇ ਸ਼ਹਿਰ ਵੈਰੋਨੇਲਾ ਵਿਖੇ ਇਕ ਕਾਰ ਦੇ ਨਹਿਰ ਵਿੱਚ ਡਿੱਗ ਜਾਣ ਨਾਲ ਕਾਰ ਵਿੱਚ ਸਵਾਰ ਦੋ ਭਾਰਤੀ ਮੁੰਡਿਆਂ ਅਤੇ ਅਤੇ ਇਕ ਭਾਰਤੀ ਕੁੜੀ ਦੀ ਪਾਣੀ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ ਕਾਰ ਵਿੱਚ ਸਵਾਰ ਚੌਥੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਸਨਬੋਨੀਫਾਚੋ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਮ੍ਰਿਤਕ ਨੌਜਵਾਨਾਂ ਦੀ ਉਮਰ 20-21 ਸਾਲ ਦੇ ਵਿਚਕਾਰ ਸੀ ।

Leave a Reply

Your email address will not be published. Required fields are marked *