Blog ਇਟਲੀ ਦੇ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੋਨਤੇਵਾਰਕੀ(ਅਰੇਸੋ)ਨੂੰ ਲੱਗੀ ਭਿਆਨਕ ਅੱਗ ਵਿੱਚ ਹੋਇਆਂ ਲੱਖਾਂ ਯੂਰੋ ਦਾ ਨੁਕਸਾਨ,ਅੰਮ੍ਰਿਤਬਾਣੀ ਦੇ 2 ਸਰੂਪ ਵੀ ਹੋਏ ਅਗਨ ਭੇਂਟ,ਸੰਗਤ ਵਿੱਚ ਸੋਗ 1 month ago ਪੰਜਾਬ ਅਤੇ ਪੰਜਾਬੀਅਤ ਰੋਮ(ਦਲਵੀਰ ਕੈਂਥ)ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਦੀਵਾ ਬਾਲਕੇ ਸਮਾਜ ਸੇਵੀ ਕਾਰਜਾਂ ਵਿੱਚ...